Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:66-68

Help us?
Click on verse(s) to share them!
66ਮੈਨੂੰ ਚੰਗਾ ਬਿਬੇਕ ਤੇ ਗਿਆਨ ਸਿਖਲਾ, ਕਿਉਂ ਜੋ ਮੈਂ ਤੇਰੇ ਹੁਕਮਾਂ ਉੱਤੇ ਨਿਹਚਾ ਕੀਤੀ ਹੈ।
67ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ।
68ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:66-68ਜ਼ਬੂਰ 119:66-68