Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:67-69

Help us?
Click on verse(s) to share them!
67ਮੇਰੇ ਦੁਖੀ ਹੋਣ ਤੋਂ ਪਹਿਲਾਂ ਮੈਂ ਭੁੱਲਿਆ ਫਿਰਦਾ ਸੀ, ਪਰ ਹੁਣ ਮੈਂ ਤੇਰੇ ਬਚਨ ਦੀ ਪਾਲਣਾ ਕਰਦਾ ਹਾਂ।
68ਤੂੰ ਭਲਾ ਹੈਂ ਅਤੇ ਭਲਿਆਈ ਕਰਦਾ ਹੈਂ, ਆਪਣੀਆਂ ਬਿਧੀਆਂ ਮੈਨੂੰ ਸਿਖਲਾ।
69ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:67-69ਜ਼ਬੂਰ 119:67-69