Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:69-71

Help us?
Click on verse(s) to share them!
69ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।
70ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
71ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:69-71ਜ਼ਬੂਰ 119:69-71