Text copied!
Bibles in Panjabi

ਜ਼ਬੂਰ 119:69-71 in Panjabi

Help us?

ਜ਼ਬੂਰ 119:69-71 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

69 ਹੰਕਾਰੀਆਂ ਨੇ ਮੇਰੇ ਉੱਤੇ ਝੂਠ ਥੱਪ ਛੱਡਿਆ ਹੈ, ਮੈਂ ਆਪਣੇ ਸਾਰੇ ਮਨ ਨਾਲ ਤੇਰੇ ਫ਼ਰਮਾਨਾਂ ਨੂੰ ਮੰਨਾਂਗਾ।
70 ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
71 ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ