Text copied!
Bibles in Panjabi

ਜ਼ਬੂਰ 119:70-73 in Panjabi

Help us?

ਜ਼ਬੂਰ 119:70-73 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

70 ਉਨ੍ਹਾਂ ਦਾ ਮਨ ਚਰਬੀ ਵਰਗਾ ਮੋਟਾ ਹੈ, ਪਰ ਮੈਂ ਤੇਰੀ ਬਿਵਸਥਾ ਵਿੱਚ ਖੁਸ਼ ਹਾਂ।
71 ਮੇਰੇ ਲਈ ਭਲਾ ਕਿ ਮੈਂ ਦੁਖੀ ਹੋਇਆ, ਤਾਂ ਜੋ ਮੈਂ ਤੇਰੀਆਂ ਬਿਧੀਆਂ ਨੂੰ ਸਿੱਖਾਂ।
72 ਤੇਰੇ ਮੂੰਹ ਦੀ ਬਿਵਸਥਾ ਮੇਰੇ ਲਈ ਸੋਨੇ ਤੇ ਚਾਂਦੀ ਦੇ ਹਜ਼ਾਰਾਂ ਸਿੱਕਿਆਂ ਤੋਂ ਚੰਗੀ ਹੈ!
73 ਤੇਰੇ ਹੱਥਾਂ ਨੇ ਮੈਨੂੰ ਬਣਾਇਆ ਤੇ ਰਚਿਆ ਹੈ, ਮੈਨੂੰ ਗਿਆਨ ਦੇ ਕਿ ਮੈਂ ਤੇਰੇ ਹੁਕਮਾਂ ਨੂੰ ਸਿੱਖਾਂ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ