Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:74-76

Help us?
Click on verse(s) to share them!
74ਜਿਹੜੇ ਤੇਰਾ ਭੈਅ ਮੰਨਦੇ ਹਨ ਉਹ ਮੈਨੂੰ ਵੇਖ ਕੇ ਅਨੰਦ ਹੋਣਗੇ, ਕਿਉਂਕਿ ਮੈਂ ਤੇਰੇ ਬਚਨ ਉੱਤੇ ਆਸਾ ਰੱਖੀ ਹੈ।
75ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ।
76ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:74-76ਜ਼ਬੂਰ 119:74-76