Text copied!
Bibles in Panjabi

ਜ਼ਬੂਰ 119:75-79 in Panjabi

Help us?

ਜ਼ਬੂਰ 119:75-79 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

75 ਹੇ ਯਹੋਵਾਹ, ਮੈਂ ਜਾਣਦਾ ਹਾਂ ਕਿ ਤੇਰੇ ਨਿਆਂ ਧਰਮ ਦੇ ਹਨ, ਸੋ ਤੂੰ ਵਫ਼ਾਦਾਰੀ ਨਾਲ ਮੈਨੂੰ ਦੁੱਖ ਦਿੱਤਾ।
76 ਤੇਰੀ ਦਯਾ ਮੈਨੂੰ ਸ਼ਾਂਤ ਦੇਵੇ, ਤੇਰੇ ਬਚਨ ਅਨੁਸਾਰ ਜਿਹੜਾ ਤੇਰੇ ਸੇਵਕ ਨੂੰ ਮਿਲਿਆ।
77 ਤੇਰੀਆਂ ਦਿਆਲ਼ਗੀਆਂ ਮੈਨੂੰ ਮਿਲ ਜਾਣ ਕਿ ਮੈਂ ਜੀਂਉਦਾ ਰਹਾਂ, ਕਿਉਂ ਜੋ ਮੇਰੀ ਖੁਸ਼ੀ ਤੇਰੀ ਬਿਵਸਥਾ ਵਿੱਚ ਹੈ!
78 ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।
79 ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਉਹ ਜੋ ਤੇਰੀਆਂ ਸਾਖੀਆਂ ਜਾਣਦੇ ਹਨ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ