Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:78-80

Help us?
Click on verse(s) to share them!
78ਹੰਕਾਰੀ ਸ਼ਰਮਿੰਦੇ ਹੋਣ ਕਿਉਂਕਿ ਉਨ੍ਹਾਂ ਨੇ ਝੂਠ ਨਾਲ ਮੈਨੂੰ ਡੇਗ ਦਿੱਤਾ ਹੈ, ਪਰ ਮੈਂ ਤੇਰੇ ਫ਼ਰਮਾਨਾਂ ਵਿੱਚ ਲੀਨ ਰਹਾਂਗਾ।
79ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਉਹ ਜੋ ਤੇਰੀਆਂ ਸਾਖੀਆਂ ਜਾਣਦੇ ਹਨ।
80ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:78-80ਜ਼ਬੂਰ 119:78-80