Text copied!
Bibles in Panjabi

ਜ਼ਬੂਰ 119:79-83 in Panjabi

Help us?

ਜ਼ਬੂਰ 119:79-83 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

79 ਤੇਰੇ ਭੈਅ ਮੰਨਣ ਵਾਲੇ ਮੇਰੀ ਵੱਲ ਫਿਰਨ, ਅਤੇ ਉਹ ਜੋ ਤੇਰੀਆਂ ਸਾਖੀਆਂ ਜਾਣਦੇ ਹਨ।
80 ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!
81 ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
82 ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ?
83 ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ