80 ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!
81 ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
82 ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ?
83 ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।