Text copied!
Bibles in Panjabi

ਜ਼ਬੂਰ 119:80-87 in Panjabi

Help us?

ਜ਼ਬੂਰ 119:80-87 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

80 ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ ਕਿ ਮੈਂ ਲੱਜਿਆਵਾਨ ਨਾ ਹੋਵਾਂ!
81 ਮੇਰੀ ਜਾਨ ਤੇਰੀ ਮੁਕਤੀ ਲਈ ਖੁੱਸਦੀ ਹੈ, ਮੈਂ ਤੇਰੇ ਬਚਨ ਦੀ ਉਡੀਕ ਵਿੱਚ ਹਾਂ।
82 ਮੇਰੀਆਂ ਅੱਖਾਂ ਤੇਰੇ ਬਚਨ ਲਈ ਪੱਕ ਗਈਆਂ, ਮੈਂ ਆਖਦਾ ਹਾਂ, ਤੂੰ ਮੈਨੂੰ ਕਦ ਸ਼ਾਂਤੀ ਦੇਵੇਂਗਾ?
83 ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
84 ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ?
85 ਜਿਹੜੇ ਤੇਰੀ ਬਿਵਸਥਾ ਦੇ ਅਨੁਸਾਰ ਨਹੀਂ ਚੱਲਦੇ, ਉਨ੍ਹਾਂ ਹੰਕਾਰੀਆਂ ਨੇ ਮੇਰੇ ਲਈ ਟੋਏ ਪੁੱਟੇ।
86 ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
87 ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ