Text copied!
Bibles in Panjabi

ਜ਼ਬੂਰ 119:83-84 in Panjabi

Help us?

ਜ਼ਬੂਰ 119:83-84 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

83 ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
84 ਤੇਰਾ ਸੇਵਕ ਕਦੋਂ ਤੱਕ ਤੇਰੀ ਉਡੀਕ ਕਰਦਾ ਰਹੇਗਾ? ਤੂੰ ਕਦੋਂ ਮੇਰਾ ਪਿੱਛਾ ਕਰਨ ਵਾਲਿਆਂ ਦਾ ਨਿਆਂ ਕਰੇਂਗਾ?
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ