Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:86-88

Help us?
Click on verse(s) to share them!
86ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
87ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
88ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:86-88ਜ਼ਬੂਰ 119:86-88