Text copied!
Bibles in Panjabi

ਜ਼ਬੂਰ 119:86-88 in Panjabi

Help us?

ਜ਼ਬੂਰ 119:86-88 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

86 ਤੇਰੇ ਸਾਰੇ ਹੁਕਮ ਸੱਚੇ ਹਨ, ਉਹ ਝੂਠ ਨਾਲ ਮੇਰੇ ਪਿੱਛੇ ਪਏ ਹੋਏ ਹਨ, ਤੂੰ ਮੇਰੀ ਸਹਾਇਤਾ ਕਰ!
87 ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
88 ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ