Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 119

ਜ਼ਬੂਰ 119:87-90

Help us?
Click on verse(s) to share them!
87ਉਹ ਧਰਤੀ ਉੱਤੋਂ ਮੈਨੂੰ ਮਿਟਾ ਦੇਣ ਨੂੰ ਸਨ, ਪਰ ਮੈਂ ਤੇਰੇ ਫ਼ਰਮਾਨਾਂ ਨੂੰ ਨਾ ਤਿਆਗਿਆ।
88ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।
89ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
90ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।

Read ਜ਼ਬੂਰ 119ਜ਼ਬੂਰ 119
Compare ਜ਼ਬੂਰ 119:87-90ਜ਼ਬੂਰ 119:87-90