Text copied!
Bibles in Panjabi

ਜ਼ਬੂਰ 119:88-91 in Panjabi

Help us?

ਜ਼ਬੂਰ 119:88-91 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

88 ਆਪਣੀ ਦਯਾ ਦੇ ਅਨੁਸਾਰ ਮੇਰੇ ਜੀਵਨ ਨੂੰ ਸੰਭਾਲ ਰੱਖ, ਤਾਂ ਮੈਂ ਤੇਰੇ ਮੂੰਹ ਦੀ ਸਾਖੀ ਦੀ ਪਾਲਣਾ ਕਰਾਂਗਾ।
89 ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
90 ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
91 ਉਹ ਤੇਰੇ ਨਿਆਂਵਾਂ ਅਨੁਸਾਰ ਅੱਜ ਤੱਕ ਖੜੇ ਹਨ, ਕਿਉਂ ਜੋ ਸੱਭੋ ਤੇਰੇ ਸੇਵਕ ਹਨ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ