Text copied!
Bibles in Panjabi

ਜ਼ਬੂਰ 119:89-90 in Panjabi

Help us?

ਜ਼ਬੂਰ 119:89-90 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

89 ਹੇ ਯਹੋਵਾਹ, ਸਦਾ ਤੱਕ ਤੇਰਾ ਬਚਨ ਅਕਾਸ਼ ਉੱਤੇ ਸਥਿਰ ਹੈ!
90 ਤੇਰੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਹੈ, ਤੂੰ ਧਰਤੀ ਨੂੰ ਕਾਇਮ ਕੀਤਾ ਅਤੇ ਉਹ ਬਣੀ ਰਹਿੰਦੀ ਹੈ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ