Text copied!
Bibles in Panjabi

ਜ਼ਬੂਰ 119:93-98 in Panjabi

Help us?

ਜ਼ਬੂਰ 119:93-98 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

93 ਤੇਰੇ ਫ਼ਰਮਾਨ ਮੈਂ ਕਦੇ ਨਾ ਭੁੱਲਾਂਗਾ, ਕਿਉਂਕਿ ਉਨ੍ਹਾਂ ਨਾਲ ਤੂੰ ਮੈਨੂੰ ਜਿਉਂਦਿਆ ਰੱਖਿਆ ਹੈ।
94 ਮੈਂ ਤੇਰਾ ਹੀ ਹਾਂ, ਮੈਨੂੰ ਬਚਾ, ਕਿਉਂ ਜੋ ਮੈਂ ਤੇਰੇ ਫ਼ਰਮਾਨਾਂ ਦਾ ਤਾਲਿਬ ਰਿਹਾ!
95 ਦੁਸ਼ਟ ਮੇਰੇ ਨਾਸ ਕਰਨ ਲਈ ਘਾਤ ਵਿੱਚ ਬੈਠੇ ਸਨ, ਪਰ ਮੈਂ ਤੇਰੀਆਂ ਸਾਖੀਆਂ ਦਾ ਵਿਚਾਰ ਕਰਾਂਗਾ।
96 ਸਾਰੇ ਕਮਾਲ ਦਾ ਅੰਤ ਮੈਂ ਵੇਖਿਆ, ਪਰ ਤੇਰੇ ਹੁਕਮ ਬੇਅੰਤ ਹਨ।
97 ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ, ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
98 ਤੂੰ ਆਪਣੇ ਹੁਕਮਨਾਮੇ ਤੋਂ ਮੈਨੂੰ ਮੇਰੇ ਵੈਰੀਆਂ ਤੋਂ ਬੁੱਧਵਾਨ ਬਣਾਉਂਦਾ ਹੈਂ, ਕਿਉਂ ਜੋ ਉਹ ਸਦਾ ਮੇਰੇ ਨਾਲ ਹੈ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ