Text copied!
Bibles in Panjabi

ਜ਼ਬੂਰ 119:99-102 in Panjabi

Help us?

ਜ਼ਬੂਰ 119:99-102 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

99 ਮੈਂ ਆਪਣੇ ਸਾਰੇ ਗੁਰੂਆਂ ਨਾਲੋਂ ਵੱਧ ਗਿਆਨ ਰੱਖਦਾ ਹਾਂ, ਕਿਉਂ ਜੋ ਤੇਰੀਆਂ ਸਾਖੀਆਂ ਵਿੱਚ ਮੈਂ ਲੀਨ ਰਹਿੰਦਾ ਹਾਂ।
100 ਬਜ਼ੁਰਗਾਂ ਨਾਲੋਂ ਮੈਂ ਬਹੁਤ ਜਾਂਚਦਾ ਹਾਂ, ਕਿਉਂ ਜੋ ਤੇਰੇ ਫ਼ਰਮਾਨਾਂ ਨੂੰ ਮੈਂ ਸਾਂਭਿਆ।
101 ਮੈਂ ਆਪਣੇ ਪੈਰਾਂ ਨੂੰ ਹਰ ਬੁਰੇ ਮਾਰਗ ਤੋਂ ਰੋਕ ਰੱਖਿਆ ਹੈ, ਤਾਂ ਜੋ ਮੈਂ ਤੇਰੇ ਬਚਨ ਦੀ ਪਾਲਣਾ ਕਰਾਂ।
102 ਤੇਰਿਆਂ ਨਿਆਂਵਾਂ ਤੋਂ ਮੈਂ ਨਹੀਂ ਹਟਿਆ, ਕਿਉਂ ਜੋ ਤੂੰ ਮੈਨੂੰ ਸਿੱਖਿਆ ਦਿੱਤੀ ਹੈ।
ਜ਼ਬੂਰ 119 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ