Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 120

ਜ਼ਬੂਰ 120:1-2

Help us?
Click on verse(s) to share them!
1ਯਾਤਰਾ ਦਾ ਗੀਤ ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ।
2ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!

Read ਜ਼ਬੂਰ 120ਜ਼ਬੂਰ 120
Compare ਜ਼ਬੂਰ 120:1-2ਜ਼ਬੂਰ 120:1-2