Text copied!
Bibles in Panjabi

ਜ਼ਬੂਰ 120:2-4 in Panjabi

Help us?

ਜ਼ਬੂਰ 120:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!
3 ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?
4 ਸੂਰਮੇ ਦੇ ਤਿੱਖੇ ਤੀਰ, ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ!
ਜ਼ਬੂਰ 120 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ