Text copied!
Bibles in Panjabi

ਜ਼ਬੂਰ 120:3-6 in Panjabi

Help us?

ਜ਼ਬੂਰ 120:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?
4 ਸੂਰਮੇ ਦੇ ਤਿੱਖੇ ਤੀਰ, ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ!
5 ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!
6 ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ।
ਜ਼ਬੂਰ 120 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ