Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 121

ਜ਼ਬੂਰ 121:2-6

Help us?
Click on verse(s) to share them!
2ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
3ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖ਼ਾ ਨਾ ਉਂਘਲਾਵੇਗਾ,
4ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ!
5ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।
6ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ।

Read ਜ਼ਬੂਰ 121ਜ਼ਬੂਰ 121
Compare ਜ਼ਬੂਰ 121:2-6ਜ਼ਬੂਰ 121:2-6