Text copied!
Bibles in Panjabi

ਜ਼ਬੂਰ 121:4-6 in Panjabi

Help us?

ਜ਼ਬੂਰ 121:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਵੇਖ, ਇਸਰਾਏਲ ਦਾ ਰਾਖ਼ਾ ਨਾ ਉਂਘਲਾਵੇਗਾ ਨਾ ਸੌਵੇਂਗਾ!
5 ਯਹੋਵਾਹ ਤੇਰਾ ਰਾਖ਼ਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ।
6 ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ।
ਜ਼ਬੂਰ 121 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ