Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 122

ਜ਼ਬੂਰ 122:1-4

Help us?
Click on verse(s) to share them!
1ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ!
2ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ।
3ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ,
4ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ।

Read ਜ਼ਬੂਰ 122ਜ਼ਬੂਰ 122
Compare ਜ਼ਬੂਰ 122:1-4ਜ਼ਬੂਰ 122:1-4