Text copied!
Bibles in Panjabi

ਜ਼ਬੂਰ 122:2-6 in Panjabi

Help us?

ਜ਼ਬੂਰ 122:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ।
3 ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ,
4 ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ।
5 ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ।
6 ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ।
ਜ਼ਬੂਰ 122 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ