Text copied!
Bibles in Panjabi

ਜ਼ਬੂਰ 122:4-9 in Panjabi

Help us?

ਜ਼ਬੂਰ 122:4-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ।
5 ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ।
6 ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ।
7 ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ!
8 ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ!
9 ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ।
ਜ਼ਬੂਰ 122 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ