Text copied!
Bibles in Panjabi

ਜ਼ਬੂਰ 122:7-9 in Panjabi

Help us?

ਜ਼ਬੂਰ 122:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ!
8 ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ!
9 ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ।
ਜ਼ਬੂਰ 122 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ