Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 124

ਜ਼ਬੂਰ 124:1-4

Help us?
Click on verse(s) to share them!
1ਦਾਊਦ ਦਾ ਯਾਤਰਾ ਦਾ ਗੀਤ ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ,
2ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ, ਜਦ ਮਨੁੱਖ ਸਾਡੇ ਵਿਰੁੱਧ ਉੱਠੇ,
3ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,
4ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ,

Read ਜ਼ਬੂਰ 124ਜ਼ਬੂਰ 124
Compare ਜ਼ਬੂਰ 124:1-4ਜ਼ਬੂਰ 124:1-4