Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 124

ਜ਼ਬੂਰ 124:5-7

Help us?
Click on verse(s) to share them!
5ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!
6ਯਹੋਵਾਹ ਮੁਬਾਰਕ ਹੋਵੇ, ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ!
7ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ।

Read ਜ਼ਬੂਰ 124ਜ਼ਬੂਰ 124
Compare ਜ਼ਬੂਰ 124:5-7ਜ਼ਬੂਰ 124:5-7