5ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!
6ਯਹੋਵਾਹ ਮੁਬਾਰਕ ਹੋਵੇ, ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ!
7ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ।
8ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।