Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 126

ਜ਼ਬੂਰ 126:1-3

Help us?
Click on verse(s) to share them!
1ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!
2ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!
3ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!

Read ਜ਼ਬੂਰ 126ਜ਼ਬੂਰ 126
Compare ਜ਼ਬੂਰ 126:1-3ਜ਼ਬੂਰ 126:1-3