Text copied!
Bibles in Panjabi

ਜ਼ਬੂਰ 126:3-6 in Panjabi

Help us?

ਜ਼ਬੂਰ 126:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!
4 ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ!
5 ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।
6 ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!
ਜ਼ਬੂਰ 126 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ