Text copied!
Bibles in Panjabi

ਜ਼ਬੂਰ 127:1-3 in Panjabi

Help us?

ਜ਼ਬੂਰ 127:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਸੁਲੇਮਾਨ ਦਾ ਯਾਤਰਾ ਦਾ ਗੀਤ ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
2 ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।
3 ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,
ਜ਼ਬੂਰ 127 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ