Text copied!
Bibles in Panjabi

ਜ਼ਬੂਰ 129:1-3 in Panjabi

Help us?

ਜ਼ਬੂਰ 129:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਾਤਰਾ ਦਾ ਗੀਤ ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ,
2 ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ!
3 ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ!
ਜ਼ਬੂਰ 129 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ