Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 129

ਜ਼ਬੂਰ 129:1-7

Help us?
Click on verse(s) to share them!
1ਯਾਤਰਾ ਦਾ ਗੀਤ ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ,
2ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ!
3ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ!
4ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ l
5ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ!
6ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,
7ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,

Read ਜ਼ਬੂਰ 129ਜ਼ਬੂਰ 129
Compare ਜ਼ਬੂਰ 129:1-7ਜ਼ਬੂਰ 129:1-7