Text copied!
Bibles in Panjabi

ਜ਼ਬੂਰ 129:3-8 in Panjabi

Help us?

ਜ਼ਬੂਰ 129:3-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ!
4 ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ l
5 ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ!
6 ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,
7 ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,
8 ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।”
ਜ਼ਬੂਰ 129 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ