Text copied!
Bibles in Panjabi

ਜ਼ਬੂਰ 12:2-5 in Panjabi

Help us?

ਜ਼ਬੂਰ 12:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ।
3 ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ।
4 ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?
5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।
ਜ਼ਬੂਰ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ