Text copied!
Bibles in Panjabi

ਜ਼ਬੂਰ 12:5-6 in Panjabi

Help us?

ਜ਼ਬੂਰ 12:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।
6 ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।
ਜ਼ਬੂਰ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ