Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 130

ਜ਼ਬੂਰ 130:1-3

Help us?
Click on verse(s) to share them!
1ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
2ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
3ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?

Read ਜ਼ਬੂਰ 130ਜ਼ਬੂਰ 130
Compare ਜ਼ਬੂਰ 130:1-3ਜ਼ਬੂਰ 130:1-3