Text copied!
Bibles in Panjabi

ਜ਼ਬੂਰ 130:1-5 in Panjabi

Help us?

ਜ਼ਬੂਰ 130:1-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
2 ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
3 ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?
4 ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ।
5 ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।
ਜ਼ਬੂਰ 130 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ