Text copied!
Bibles in Panjabi

ਜ਼ਬੂਰ 130:3-6 in Panjabi

Help us?

ਜ਼ਬੂਰ 130:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?
4 ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ।
5 ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।
6 ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ।
ਜ਼ਬੂਰ 130 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ