Text copied!
Bibles in Panjabi

ਜ਼ਬੂਰ 130:5-7 in Panjabi

Help us?

ਜ਼ਬੂਰ 130:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।
6 ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ।
7 ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,
ਜ਼ਬੂਰ 130 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ