Text copied!
Bibles in Panjabi

ਜ਼ਬੂਰ 132:12-15 in Panjabi

Help us?

ਜ਼ਬੂਰ 132:12-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜੇ ਤੇਰੀ ਅੰਸ ਮੇਰੇ ਨੇਮ ਤੇ ਮੇਰੀ ਸਾਖੀ ਦੀ, ਜੋ ਮੈਂ ਉਨ੍ਹਾਂ ਨੂੰ ਸਿਖਾਵਾਂਗਾ ਪਾਲਣਾ ਕਰੇ, ਤਾਂ ਉਨ੍ਹਾਂ ਦੀ ਅੰਸ ਵੀ ਜੁੱਗੋ-ਜੁੱਗ ਤੇਰੀ ਰਾਜ ਗੱਦੀ ਉੱਤੇ ਬੈਠੇਗੀ।
13 ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ।
14 ਇਹ ਸਦਾ ਲਈ ਵਿਸ਼ਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ।
15 ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।
ਜ਼ਬੂਰ 132 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ