Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 132

ਜ਼ਬੂਰ 132:13-17

Help us?
Click on verse(s) to share them!
13ਯਹੋਵਾਹ ਨੇ ਤਾਂ ਸੀਯੋਨ ਨੂੰ ਚੁਣਿਆ, ਉਹ ਨੇ ਆਪਣੇ ਵਸੇਬੇ ਲਈ ਉਹ ਨੂੰ ਪਸੰਦ ਕੀਤਾ।
14ਇਹ ਸਦਾ ਲਈ ਵਿਸ਼ਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ।
15ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।
16ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ!
17ਉੱਥੇ ਮੈਂ ਦਾਊਦ ਲਈ ਇੱਕ ਸਿੰਗ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ।

Read ਜ਼ਬੂਰ 132ਜ਼ਬੂਰ 132
Compare ਜ਼ਬੂਰ 132:13-17ਜ਼ਬੂਰ 132:13-17