Text copied!
Bibles in Panjabi

ਜ਼ਬੂਰ 132:14-15 in Panjabi

Help us?

ਜ਼ਬੂਰ 132:14-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਇਹ ਸਦਾ ਲਈ ਵਿਸ਼ਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ।
15 ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।
ਜ਼ਬੂਰ 132 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ