Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 132

ਜ਼ਬੂਰ 132:14-16

Help us?
Click on verse(s) to share them!
14ਇਹ ਸਦਾ ਲਈ ਵਿਸ਼ਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ।
15ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।
16ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ!

Read ਜ਼ਬੂਰ 132ਜ਼ਬੂਰ 132
Compare ਜ਼ਬੂਰ 132:14-16ਜ਼ਬੂਰ 132:14-16