Text copied!
Bibles in Panjabi

ਜ਼ਬੂਰ 132:15-18 in Panjabi

Help us?

ਜ਼ਬੂਰ 132:15-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਮੈਂ ਉਹ ਦੇ ਰਿਜ਼ਕ ਵਿੱਚ ਕਾਫ਼ੀ ਬਰਕਤ ਦਿਆਂਗਾ, ਅਤੇ ਉਹ ਦੇ ਕੰਗਾਲਾਂ ਨੂੰ ਰੋਟੀ ਨਾਲ ਰਜਾਵਾਂਗਾ।
16 ਮੈਂ ਉਹ ਦੇ ਜਾਜਕਾਂ ਨੂੰ ਮੁਕਤੀ ਦਾ ਲਿਬਾਸ ਪੁਆਵਾਂਗਾ, ਤੇ ਉਹ ਦੇ ਸੰਤ ਖੁਸ਼ੀ ਦੇ ਜੈਕਾਰੇ ਗਜਾਉਣਗੇ!
17 ਉੱਥੇ ਮੈਂ ਦਾਊਦ ਲਈ ਇੱਕ ਸਿੰਗ ਫੁਟਾਵਾਂਗਾ, ਮੈਂ ਆਪਣੇ ਮਸਹ ਕੀਤੇ ਹੋਏ ਲਈ ਇੱਕ ਦੀਵਾ ਤਿਆਰ ਰੱਖਿਆ ਹੈ।
18 ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਸ ਦਾ ਰਾਜ ਚਮਕੇਗਾ।
ਜ਼ਬੂਰ 132 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ