Text copied!
Bibles in Panjabi

ਜ਼ਬੂਰ 132:4-7 in Panjabi

Help us?

ਜ਼ਬੂਰ 132:4-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਨਾ ਆਪਣੀਆਂ ਅੱਖਾਂ ਨੂੰ ਨੀਂਦ, ਨਾ ਆਪਣੀਆਂ ਪਲਕਾਂ ਨੂੰ ਊਂਘ ਆਉਣ ਦਿਆਂਗਾ,
5 ਜਦ ਤੱਕ ਮੈਂ ਯਹੋਵਾਹ ਲਈ ਕੋਈ ਥਾਂ ਨਾ ਲੱਭਾਂ, ਅਤੇ ਯਾਕੂਬ ਦੇ ਸ਼ਕਤੀਮਾਨ ਲਈ ਕੋਈ ਡੇਰਾ!
6 ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਮੈਦਾਨ ਵਿੱਚ ਲੱਭ ਪਿਆ।
7 ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ।
ਜ਼ਬੂਰ 132 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ