Text copied!
Bibles in Panjabi

ਜ਼ਬੂਰ 132:6-11 in Panjabi

Help us?

ਜ਼ਬੂਰ 132:6-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਵੇਖ, ਅਸੀਂ ਅਫਰਾਥਾਹ ਵਿੱਚ ਉਹ ਦੀ ਖ਼ਬਰ ਸੁਣੀ, ਉਹ ਸਾਨੂੰ ਯਾਅਰ ਦੀ ਮੈਦਾਨ ਵਿੱਚ ਲੱਭ ਪਿਆ।
7 ਅਸੀਂ ਯਹੋਵਾਹ ਦੇ ਡੇਰੇ ਨੂੰ ਜਾਈਏ, ਅਸੀਂ ਉਹ ਦੇ ਪੈਰਾਂ ਦੀ ਚੌਂਕੀ ਅੱਗੇ ਮੱਥਾ ਟੇਕੀਏ।
8 ਹੇ ਯਹੋਵਾਹ, ਉੱਠ, ਆਪਣੇ ਵਿਸ਼ਰਾਮ ਸਥਾਨ ਵਿੱਚ ਆ, ਤੂੰ ਅਤੇ ਤੇਰੀ ਸ਼ਕਤੀ ਦਾ ਸੰਦੂਕ ਵੀ!
9 ਤੇਰੇ ਜਾਜਕ ਧਰਮ ਦਾ ਲਿਬਾਸ ਪਾਉਣ, ਅਤੇ ਤੇਰੇ ਸੰਤ ਜੈਕਾਰੇ ਗਜਾਉਣ,
10 ਆਪਣੇ ਦਾਸ ਦਾਊਦ ਦੇ ਕਾਰਨ, ਆਪਣੇ ਮਸਹ ਕੀਤੇ ਹੋਏ ਦਾ ਮੂੰਹ ਨਾ ਮੋੜ!
11 ਯਹੋਵਾਹ ਨੇ ਦਾਊਦ ਨਾਲ ਸੱਚੀ ਸਹੁੰ ਖਾਧੀ, ਜਿਸ ਤੋਂ ਉਹ ਫਿਰੇਗਾ ਨਹੀਂ, ਕਿ ਮੈਂ ਤੇਰੇ ਢਿੱਡ ਦੇ ਫਲ ਤੋਂ ਤੇਰੀ ਰਾਜ ਗੱਦੀ ਉੱਤੇ ਕਿਸੇ ਨੂੰ ਬਿਠਾਵਾਂਗਾ,
ਜ਼ਬੂਰ 132 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ